ਦਰਸਨੁ ਪੇਖਤ ਮੈ ਜੀਓ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 4 June 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਦਰਸਨੁ ਪੇਖਤ ਮੈ ਜੀਓ ॥ ਸੁਨਿ ਕਰਿ ਬਚਨ ਤੁਮ੍ਹ੍ਹਾਰੇ ਸਤਿਗੁਰ ਮਨੁ ਤਨੁ ਮੇਰਾ ਠਾਰੁ ਥੀਓ ॥੧॥ ਤੁਮ੍ਹ੍ਹਰੀ ਕ੍ਰਿਪਾ ਤੇ ਭਇਓ ਸਾਧਸੰਗੁ ਏਹੁ ਕਾਜੁ ਤੁਮ੍ਹ੍ਹ ਆਪਿ ਕੀਓ ॥ ਦਿੜੁ ਕਰਿ ਚਰਣ ਗਹੇ ਪ੍ਰਭ ਤੁਮ੍ਹ੍ਹਰੇ ਸਹਜੇ ਬਿਖਿਆ ਭਈ ਖੀਓ ॥੨॥ ਸੁਖ ਨਿਧਾਨ ਨਾਮੁ ਪ੍ਰਭ ਤੁਮਰਾ ਏਹੁ ਅਬਿਨਾਸੀ ਮੰਤ੍ਰੁ ਲੀਓ ॥ ਕਰਿ ਕਿਰਪਾ ਮੋਹਿ ਸਤਿਗੁਰਿ ਦੀਨਾ ਤਾਪੁ ਸੰਤਾਪੁ ਮੇਰਾ ਬੈਰੁ ਗੀਓ ॥੩॥ ਧੰਨੁ ਸੁ ਮਾਣਸ ਦੇਹੀ ਪਾਈ ਜਿਤੁ ਪ੍ਰਭਿ ਅਪਨੈ ਮੇਲਿ ਲੀਓ ॥ ਧੰਨੁ ਸੁ ਕਲਿਜੁਗੁ ਸਾਧਸੰਗਿ ਕੀਰਤਨੁ ਗਾਈਐ ਨਾਨਕ ਨਾਮੁ ਅਧਾਰੁ ਹੀਓ ॥੪॥੮॥੪੭॥" (ਆਸਾ ਮਹਲਾ ੫ ॥)