ਦੁਖ ਦਰਿਦ੍ਰ ਤਿਨ ਕੇ ਗਇਅ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 8 March 2011
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
ਕਚਹੁ ਕੰਚਨੁ ਭਇਅਉ ਸਬਦੁ ਗੁਰ ਸ੍ਰਵਣਹਿ ਸੁਣਿਓ ॥ ਬਿਖੁ ਤੇ ਅੰਮ੍ਰਿਤੁ ਹੁਯਉ ਨਾਮੁ ਸਤਿਗੁਰ ਮੁਖਿ ਭਣਿਅਉ ॥ ਲੋਹਉ ਹੋਯਉ ਲਾਲੁ ਨਦਰਿ ਸਤਿਗੁਰੁ ਜਦਿ ਧਾਰੈ ॥ ਪਾਹਣ ਮਾਣਕ ਕਰੈ ਗਿਆਨੁ ਗੁਰ ਕਹਿਅਉ ਬੀਚਾਰੈ ॥ ਕਾਠਹੁ ਸ੍ਰੀਖੰਡ ਸਤਿਗੁਰਿ ਕੀਅਉ ਦੁਖ ਦਰਿਦ੍ਰ ਤਿਨ ਕੇ ਗਇਅ ॥ ਸਤਿਗੁਰੂ ਚਰਨ ਜਿਨ੍ਹ੍ਹ ਪਰਸਿਆ ਸੇ ਪਸੁ ਪਰੇਤ ਸੁਰਿ ਨਰ ਭਇਅ ॥੨॥੬॥" (ਸਵਈਏ ਮਹਲੇ ਚਉਥੇ ਕੇ ੪ ) 1399