ਦੇਖਤ ਨੈਨ ਚਲਿਓ ਜਗੁ ਜਾਈ ॥
Audio type:
ਸ਼ਬਦ ਕੀਰਤਨ
Audio date:
Saturday, 2 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥ ਤਿਹ ਰਾਵਨ ਘਰ ਖਬਰਿ ਨ ਪਾਈ ॥੧॥ ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥ ਦੇਖਤ ਨੈਨ ਚਲਿਓ ਜਗੁ ਜਾਈ ॥੧॥ ਰਹਾਉ ॥ ਇਕੁ ਲਖੁ ਪੂਤ ਸਵਾ ਲਖੁ ਨਾਤੀ ॥ ਤਿਹ ਰਾਵਨ ਘਰ ਦੀਆ ਨ ਬਾਤੀ ॥੨॥ ਚੰਦੁ ਸੂਰਜੁ ਜਾ ਕੇ ਤਪਤ ਰਸੋਈ ॥ ਬੈਸੰਤਰੁ ਜਾ ਕੇ ਕਪਰੇ ਧੋਈ ॥੩॥ ਗੁਰਮਤਿ ਰਾਮੈ ਨਾਮਿ ਬਸਾਈ ॥ ਅਸਥਿਰੁ ਰਹੈ ਨ ਕਤਹੂੰ ਜਾਈ ॥੪॥ ਕਹਤ ਕਬੀਰ ਸੁਨਹੁ ਰੇ ਲੋਈ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ॥੫॥੮॥੨੧॥ (ਆਸਾ ॥)