ਦੇਖਹੁ ਲੋਗਾ ਕਲਿ ਕੋ ਭਾਉ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 20 March 2011
Performers:
ਮਾਸਟਰ ਦਰਸ਼ਨ ਸਿੰਘ ਜੀ
Details:
"ਜੋਇ ਖਸਮੁ ਹੈ ਜਾਇਆ ॥ ਪੂਤਿ ਬਾਪੁ ਖੇਲਾਇਆ ॥ ਬਿਨੁ ਸ੍ਰਵਣਾ ਖੀਰੁ ਪਿਲਾਇਆ ॥੧॥ ਦੇਖਹੁ ਲੋਗਾ ਕਲਿ ਕੋ ਭਾਉ ॥ ਸੁਤਿ ਮੁਕਲਾਈ ਅਪਨੀ ਮਾਉ ॥੧॥ ਰਹਾਉ ॥ ਪਗਾ ਬਿਨੁ ਹੁਰੀਆ ਮਾਰਤਾ ॥ ਬਦਨੈ ਬਿਨੁ ਖਿਰ ਖਿਰ ਹਾਸਤਾ ॥ ਨਿਦ੍ਰਾ ਬਿਨੁ ਨਰੁ ਪੈ ਸੋਵੈ ॥ ਬਿਨੁ ਬਾਸਨ ਖੀਰੁ ਬਿਲੋਵੈ ॥੨॥ ਬਿਨੁ ਅਸਥਨ ਗਊ ਲਵੇਰੀ ॥ ਪੈਡੇ ਬਿਨੁ ਬਾਟ ਘਨੇਰੀ ॥ ਬਿਨੁ ਸਤਿਗੁਰ ਬਾਟ ਨ ਪਾਈ ॥ ਕਹੁ ਕਬੀਰ ਸਮਝਾਈ ॥੩॥੩॥" (ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧ ) 1194