ਦੇਹੁ ਦਰਸੁ ਮਨਿ ਚਾਉ ਭਗਤਿ ਇਹੁ ਮਨੁ ਠਹਰਾਵੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 18 April 2011
Performers:
ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਪ੍ਰਭ ਦਾਤਉ ਦਾਤਾਰ ਪਰ੍ਯ੍ਯਿਉ ਜਾਚਕੁ ਇਕੁ ਸਰਨਾ ॥ ਮਿਲੈ ਦਾਨੁ ਸੰਤ ਰੇਨ ਜੇਹ ਲਗਿ ਭਉਜਲੁ ਤਰਨਾ ॥ ਬਿਨਤਿ ਕਰਉ ਅਰਦਾਸਿ ਸੁਨਹੁ ਜੇ ਠਾਕੁਰ ਭਾਵੈ ॥ ਦੇਹੁ ਦਰਸੁ ਮਨਿ ਚਾਉ ਭਗਤਿ ਇਹੁ ਮਨੁ ਠਹਰਾਵੈ ॥ ਬਲਿਓ ਚਰਾਗੁ ਅੰਧ੍ਯ੍ਯਾਰ ਮਹਿ ਸਭ ਕਲਿ ਉਧਰੀ ਇਕ ਨਾਮ ਧਰਮ ॥ ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮ ॥੯॥" (ਸਵਯੇ ਸ੍ਰੀ ਮੁਖਬਾਕ੍ਯ੍ਯ ਮਹਲਾ ੫ ॥ ) 1386-87