ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 11 November 2009
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ
Details:
"ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥
ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥
ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥
ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥
ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥
ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥
ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥
ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥
ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥"
ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥"
(ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ ੧ )