ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 12 November 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥
ਸੋਹੇ ਬੰਕ ਦੁਆਰ ਸਗਲਾ ਬਨੁ ਹਰਾ ॥
ਹਰ ਹਰਾ ਸੁਆਮੀ ਸੁਖਹ ਗਾਮੀ ਅਨਦ ਮੰਗਲ ਰਸੁ ਘਣਾ ॥
ਨਵਲ ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ ॥
ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹਰਾ ॥
ਨਾਨਕੁ ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ ॥੫॥੧॥੩॥"
(ਬਿਲਾਵਲੁ ਮਹਲਾ ੫ ਛੰਤ )