ਧਨੁ ਸੁ ਵੇਲਾ ਜਿਤੁ ਦਰਸਨੁ ਕਰਣਾ ॥ ਹਉ ਬਲਿਹਾਰੀ ਸਤਿਗੁਰ ਚਰਣਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 29 November 2010
Performers:
ਰਾਗੀ ਕਰਮ ਸਿੰਘ ਜੀ, ਰਾਗੀ ਗੁਰਲਾਲ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਧਨੁ ਸੁ ਵੇਲਾ ਜਿਤੁ ਦਰਸਨੁ ਕਰਣਾ ॥ ਹਉ ਬਲਿਹਾਰੀ ਸਤਿਗੁਰ ਚਰਣਾ ॥੧॥
ਜੀਅ ਕੇ ਦਾਤੇ ਪ੍ਰੀਤਮ ਪ੍ਰਭ ਮੇਰੇ ॥ ਮਨੁ ਜੀਵੈ ਪ੍ਰਭ ਨਾਮੁ ਚਿਤੇਰੇ ॥੧॥ ਰਹਾਉ ॥
ਸਚੁ ਮੰਤ੍ਰੁ ਤੁਮਾਰਾ ਅੰਮ੍ਰਿਤ ਬਾਣੀ ॥ ਸੀਤਲ ਪੁਰਖ ਦ੍ਰਿਸਟਿ ਸੁਜਾਣੀ ॥੨॥
ਸਚੁ ਹੁਕਮੁ ਤੁਮਾਰਾ ਤਖਤਿ ਨਿਵਾਸੀ ॥ ਆਇ ਨ ਜਾਵੈ ਮੇਰਾ ਪ੍ਰਭੁ ਅਬਿਨਾਸੀ ॥੩॥
ਤੁਮ ਮਿਹਰਵਾਨ ਦਾਸ ਹਮ ਦੀਨਾ ॥ ਨਾਨਕ ਸਾਹਿਬੁ ਭਰਪੁਰਿ ਲੀਣਾ ॥੪॥੨॥"
(ਵਡਹੰਸੁ ਮਹਲਾ ੫ ॥)