ਧੁਰਿ ਮਸਤਕਿ ਹਰਿ ਪ੍ਰਭ ਲਿਖਿਆ ਗੁਰ ਨਾਨਕ ਮਿਲਿਆ ਆਇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 6 October 2018
Performance lead by:
ਰਾਗੀ ਹਰਵਿੰਦਰ ਸਿੰਘ ਜੀ
Details:
"ਸਤਸੰਗਤਿ ਸਤਿਗੁਰ ਸੇਵਦੇ ਹਰਿ ਮੇਲੇ ਗੁਰੁ ਮੇਲਾਇ ॥
ਏਹੁ ਭਉਜਲੁ ਜਗਤੁ ਸੰਸਾਰੁ ਹੈ ਗੁਰੁ ਬੋਹਿਥੁ ਨਾਮਿ ਤਰਾਇ ॥
ਗੁਰਸਿਖੀ ਭਾਣਾ ਮੰਨਿਆ ਗੁਰੁ ਪੂਰਾ ਪਾਰਿ ਲੰਘਾਇ ॥
ਗੁਰਸਿਖਾਂ ਕੀ ਹਰਿ ਧੂੜਿ ਦੇਹਿ ਹਮ ਪਾਪੀ ਭੀ ਗਤਿ ਪਾਂਹਿ ॥
ਧੁਰਿ ਮਸਤਕਿ ਹਰਿ ਪ੍ਰਭ ਲਿਖਿਆ ਗੁਰ ਨਾਨਕ ਮਿਲਿਆ ਆਇ ॥
ਜਮਕੰਕਰ ਮਾਰਿ ਬਿਦਾਰਿਅਨੁ ਹਰਿ ਦਰਗਹ ਲਏ ਛਡਾਇ ॥
ਗੁਰਸਿਖਾ ਨੋ ਸਾਬਾਸਿ ਹੈ ਹਰਿ ਤੁਠਾ ਮੇਲਿ ਮਿਲਾਇ ॥੨੭॥"
(ਸਲੋਕ ਮਹਲਾ ੪)(1424)