ਨਰਨਰਹ ਨਮਸਕਾਰੰ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 29 August 2010
Performers:
ਰਾਗੀ ਪਿਆਰਾ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਨਰਨਰਹ ਨਮਸਕਾਰੰ ॥
ਜਲਨ ਥਲਨ ਬਸੁਧ ਗਗਨ ਏਕ ਏਕੰਕਾਰੰ ॥੧॥ ਰਹਾਉ ॥
ਹਰਨ ਧਰਨ ਪੁਨ ਪੁਨਹ ਕਰਨ ॥ ਨਹ ਗਿਰਹ ਨਿਰੰਹਾਰੰ ॥੧॥
ਗੰਭੀਰ ਧੀਰ ਨਾਮ ਹੀਰ ਊਚ ਮੂਚ ਅਪਾਰੰ ॥
ਕਰਨ ਕੇਲ ਗੁਣ ਅਮੋਲ ਨਾਨਕ ਬਲਿਹਾਰੰ ॥੨॥੧॥੫੯॥
(ਰਾਮਕਲੀ ਮਹਲਾ ੫ ॥) 901