ਨਹੀ ਛੋਡਉ ਰੇ ਬਾਬਾ ਰਾਮ ਨਾਮ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 14 February 2017
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਪ੍ਰਹਲਾਦ ਪਠਾਏ ਪੜਨ ਸਾਲ ॥ ਸੰਗਿ ਸਖਾ ਬਹੁ ਲੀਏ ਬਾਲ ॥
ਮੋ ਕਉ ਕਹਾ ਪੜ੍ਹ੍ਹਾਵਸਿ ਆਲ ਜਾਲ ॥ ਮੇਰੀ ਪਟੀਆ ਲਿਖਿ ਦੇਹੁ ਸ੍ਰੀ ਗਪਾਲ ॥੧॥
ਨਹੀ ਛੋਡਉ ਰੇ ਬਾਬਾ ਰਾਮ ਨਾਮ ॥ ਮੇਰੋ ਅਉਰ ਪੜ੍ਹ੍ਹਨ ਸਿਉ ਨਹੀ ਕਾਮੁ ॥੧॥ ਰਹਾਉ ॥
ਸੰਡੈ ਮਰਕੈ ਕਹਿਓ ਜਾਇ ॥ ਪ੍ਰਹਲਾਦ ਬੁਲਾਏ ਬੇਗਿ ਧਾਇ ॥
ਤੂ ਰਾਮ ਕਹਨ ਕੀ ਛੋਡੁ ਬਾਨਿ ॥ ਤੁਝੁ ਤੁਰਤੁ ਛਡਾਊ ਮੇਰੋ ਕਹਿਓ ਮਾਨਿ ॥੨॥
ਮੋ ਕਉ ਕਹਾ ਸਤਾਵਹੁ ਬਾਰ ਬਾਰ ॥ ਪ੍ਰਭਿ ਜਲ ਥਲ ਗਿਰਿ ਕੀਏ ਪਹਾਰ ॥
ਇਕੁ ਰਾਮੁ ਨ ਛੋਡਉ ਗੁਰਹਿ ਗਾਰਿ ॥ ਮੋ ਕਉ ਘਾਲਿ ਜਾਰਿ ਭਾਵੈ ਮਾਰਿ ਡਾਰਿ ॥੩॥
ਕਾਢਿ ਖੜਗੁ ਕੋਪਿਓ ਰਿਸਾਇ ॥ ਤੁਝ ਰਾਖਨਹਾਰੋ ਮੋਹਿ ਬਤਾਇ ॥
ਪ੍ਰਭ ਥੰਭ ਤੇ ਨਿਕਸੇ ਕੈ ਬਿਸਥਾਰ ॥ ਹਰਨਾਖਸੁ ਛੇਦਿਓ ਨਖ ਬਿਦਾਰ ॥੪॥
ਓਇ ਪਰਮ ਪੁਰਖ ਦੇਵਾਧਿ ਦੇਵ ॥ ਭਗਤਿ ਹੇਤਿ ਨਰਸਿੰਘ ਭੇਵ ॥
ਕਹਿ ਕਬੀਰ ਕੋ ਲਖੈ ਨ ਪਾਰ ॥ ਪ੍ਰਹਲਾਦ ਉਧਾਰੇ ਅਨਿਕ ਬਾਰ ॥੫॥੪॥"
(ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧ )