ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 11 November 2009
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ
Details:
ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥
ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥
ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥
ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥
ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥
(ਸੋਰਠਿ ਮਹਲਾ ੫ ॥)