ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਹਜ਼ੂਰੀ ਵਿਚ ਗਾਇਨ -"ਨਾਨਕ ਬਿਜੁਲੀਆ ਚਮਕੰਨਿ ਘੁਰਨ੍ਹ੍ਹਿ ਘਟਾ ਅਤਿ ਕਾਲੀਆ ॥ਬਰਸਨਿ ਮੇਘ ਅਪਾਰ ਨਾਨਕ ਸੰਗਮਿ ਪਿਰੀ ਸੁਹੰਦੀਆ ॥੨॥"(ਮਃ ੫ ॥)(1102)