ਨਾਨਕ ਰਾਮ ਨਾਮ ਸਰਣਾਈ ॥
Audio type:
ਸ਼ਬਦ ਕੀਰਤਨ
Audio date:
Wednesday, 13 June 2018
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਗੁਰੁ ਸੇਵੇ ਸੋ ਠਾਕੁਰ ਜਾਨੈ ॥ ਦੂਖੁ ਮਿਟੈ ਸਚੁ ਸਬਦਿ ਪਛਾਨੈ ॥੧॥
ਰਾਮੁ ਜਪਹੁ ਮੇਰੀ ਸਖੀ ਸਖੈਨੀ ॥ ਸਤਿਗੁਰੁ ਸੇਵਿ ਦੇਖਹੁ ਪ੍ਰਭੁ ਨੈਨੀ ॥੧॥ ਰਹਾਉ ॥
ਬੰਧਨ ਮਾਤ ਪਿਤਾ ਸੰਸਾਰਿ ॥ ਬੰਧਨ ਸੁਤ ਕੰਨਿਆ ਅਰੁ ਨਾਰਿ ॥੨॥
ਬੰਧਨ ਕਰਮ ਧਰਮ ਹਉ ਕੀਆ ॥ ਬੰਧਨ ਪੁਤੁ ਕਲਤੁ ਮਨਿ ਬੀਆ ॥੩॥
ਬੰਧਨ ਕਿਰਖੀ ਕਰਹਿ ਕਿਰਸਾਨ ॥ ਹਉਮੈ ਡੰਨੁ ਸਹੈ ਰਾਜਾ ਮੰਗੈ ਦਾਨ ॥੪॥
ਬੰਧਨ ਸਉਦਾ ਅਣਵੀਚਾਰੀ ॥ ਤਿਪਤਿ ਨਾਹੀ ਮਾਇਆ ਮੋਹ ਪਸਾਰੀ ॥੫॥
ਬੰਧਨ ਸਾਹ ਸੰਚਹਿ ਧਨੁ ਜਾਇ ॥ ਬਿਨੁ ਹਰਿ ਭਗਤਿ ਨ ਪਵਈ ਥਾਇ ॥੬॥
ਬੰਧਨ ਬੇਦੁ ਬਾਦੁ ਅਹੰਕਾਰ ॥ ਬੰਧਨਿ ਬਿਨਸੈ ਮੋਹ ਵਿਕਾਰ ॥੭॥
ਨਾਨਕ ਰਾਮ ਨਾਮ ਸਰਣਾਈ ॥ ਸਤਿਗੁਰਿ ਰਾਖੇ ਬੰਧੁ ਨ ਪਾਈ ॥੮॥੧੦॥"