ਨਾਮੇ ਪ੍ਰੀਤਿ ਨਾਰਾਇਣ ਲਾਗੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 5 May 2010
Performers:
ਰਾਗੀ ਵੀਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਜੈਸੀ ਭੂਖੇ ਪ੍ਰੀਤਿ ਅਨਾਜ ॥ ਤ੍ਰਿਖਾਵੰਤ ਜਲ ਸੇਤੀ ਕਾਜ ॥
ਜੈਸੀ ਮੂੜ ਕੁਟੰਬ ਪਰਾਇਣ ॥ ਐਸੀ ਨਾਮੇ ਪ੍ਰੀਤਿ ਨਰਾਇਣ ॥੧॥
ਨਾਮੇ ਪ੍ਰੀਤਿ ਨਾਰਾਇਣ ਲਾਗੀ ॥ ਸਹਜ ਸੁਭਾਇ ਭਇਓ ਬੈਰਾਗੀ ॥੧॥ ਰਹਾਉ ॥
ਜੈਸੀ ਪਰ ਪੁਰਖਾ ਰਤ ਨਾਰੀ ॥ ਲੋਭੀ ਨਰੁ ਧਨ ਕਾ ਹਿਤਕਾਰੀ ॥
ਕਾਮੀ ਪੁਰਖ ਕਾਮਨੀ ਪਿਆਰੀ ॥ ਐਸੀ ਨਾਮੇ ਪ੍ਰੀਤਿ ਮੁਰਾਰੀ ॥੨॥
ਸਾਈ ਪ੍ਰੀਤਿ ਜਿ ਆਪੇ ਲਾਏ ॥ ਗੁਰ ਪਰਸਾਦੀ ਦੁਬਿਧਾ ਜਾਏ ॥
ਕਬਹੁ ਨ ਤੂਟਸਿ ਰਹਿਆ ਸਮਾਇ ॥ ਨਾਮੇ ਚਿਤੁ ਲਾਇਆ ਸਚਿ ਨਾਇ ॥੩॥
ਜੈਸੀ ਪ੍ਰੀਤਿ ਬਾਰਿਕ ਅਰੁ ਮਾਤਾ ॥ ਐਸਾ ਹਰਿ ਸੇਤੀ ਮਨੁ ਰਾਤਾ ॥
ਪ੍ਰਣਵੈ ਨਾਮਦੇਉ ਲਾਗੀ ਪ੍ਰੀਤਿ ॥ ਗੋਬਿਦੁ ਬਸੈ ਹਮਾਰੈ ਚੀਤਿ ॥੪॥੧॥੭॥"
(ਭੈਰਉ ਨਾਮਦੇਉ ਜੀਉ ਘਰੁ ੨ )