ਨਾ ਜਾਨਾ ਕਿਆ ਗਤਿ ਰਾਮ ਹਮਾਰੀ ॥
Audio type:
ਸ਼ਬਦ ਕੀਰਤਨ
Audio date:
Sunday, 19 June 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਪੰਡਿਤੁ ਸਾਸਤ ਸਿਮ੍ਰਿਤਿ ਪੜਿਆ ॥ ਜੋਗੀ ਗੋਰਖੁ ਗੋਰਖੁ ਕਰਿਆ ॥ ਮੈ ਮੂਰਖ ਹਰਿ ਹਰਿ ਜਪੁ ਪੜਿਆ ॥੧॥ ਨਾ ਜਾਨਾ ਕਿਆ ਗਤਿ ਰਾਮ ਹਮਾਰੀ ॥ ਹਰਿ ਭਜੁ ਮਨ ਮੇਰੇ ਤਰੁ ਭਉਜਲੁ ਤੂ ਤਾਰੀ ॥੧॥ ਰਹਾਉ ॥ ਸੰਨਿਆਸੀ ਬਿਭੂਤ ਲਾਇ ਦੇਹ ਸਵਾਰੀ ॥ ਪਰ ਤ੍ਰਿਅ ਤਿਆਗੁ ਕਰੀ ਬ੍ਰਹਮਚਾਰੀ ॥ ਮੈ ਮੂਰਖ ਹਰਿ ਆਸ ਤੁਮਾਰੀ ॥੨॥ ਖਤ੍ਰੀ ਕਰਮ ਕਰੇ ਸੂਰਤਣੁ ਪਾਵੈ ॥ ਸੂਦੁ ਵੈਸੁ ਪਰ ਕਿਰਤਿ ਕਮਾਵੈ ॥ ਮੈ ਮੂਰਖ ਹਰਿ ਨਾਮੁ ਛਡਾਵੈ ॥੩॥ ਸਭ ਤੇਰੀ ਸ੍ਰਿਸਟਿ ਤੂੰ ਆਪਿ ਰਹਿਆ ਸਮਾਈ ॥ ਗੁਰਮੁਖਿ ਨਾਨਕ ਦੇ ਵਡਿਆਈ ॥ ਮੈ ਅੰਧੁਲੇ ਹਰਿ ਟੇਕ ਟਿਕਾਈ ॥੪॥੧॥੩੯॥ (ਗਉੜੀ ਗੁਆਰੇਰੀ ਮਹਲਾ ੪ ਚਉਥਾ ਚਉਪਦੇ) 163