ਨਿਤ ਉਠਿ ਗਾਵਹੁ ਪ੍ਰਭ ਕੀ ਬਾਣੀ
Audio type:
ਸ਼ਬਦ ਕੀਰਤਨ
Audio date:
Sunday, 16 November 2014
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਵੀਰ ਸਿੰਘ ਜੀ
Details:
ਸਤਿਗੁਰਿ ਪੂਰੈ ਨਾਮੁ ਦੀਆ ॥
ਅਨਦ ਮੰਗਲ ਕਲਿਆਣ ਸਦਾ ਸੁਖੁ ਕਾਰਜੁ ਸਗਲਾ ਰਾਸਿ ਥੀਆ ॥੧॥ ਰਹਾਉ ॥
ਚਰਨ ਕਮਲ ਗੁਰ ਕੇ ਮਨਿ ਵੂਠੇ ॥
ਦੂਖ ਦਰਦ ਭ੍ਰਮ ਬਿਨਸੇ ਝੂਠੇ ॥੧॥
ਨਿਤ ਉਠਿ ਗਾਵਹੁ ਪ੍ਰਭ ਕੀ ਬਾਣੀ ॥
ਆਠ ਪਹਰ ਹਰਿ ਸਿਮਰਹੁ ਪ੍ਰਾਣੀ ॥੨॥
ਘਰਿ ਬਾਹਰਿ ਪ੍ਰਭੁ ਸਭਨੀ ਥਾਈ ॥
ਸੰਗਿ ਸਹਾਈ ਜਹ ਹਉ ਜਾਈ ॥੩॥
ਦੁਇ ਕਰ ਜੋੜਿ ਕਰੀ ਅਰਦਾਸਿ ॥
ਸਦਾ ਜਪੇ ਨਾਨਕੁ ਗੁਣਤਾਸੁ ॥੪॥੯॥
(ਪ੍ਰਭਾਤੀ ਮਹਲਾ ੫ ॥)