ਨ ਭੀਜੈ ਰਾਗੀ ਨਾਦੀ ਬੇਦਿ
Audio type:
ਸ਼ਬਦ ਕੀਰਤਨ
Audio date:
Monday, 9 March 2015
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ ॥
ਨ ਭੀਜੈ ਸੋਗੀ ਕੀਤੈ ਰੋਜਿ ॥ ਨ ਭੀਜੈ ਰੂਪਂੀ ਮਾਲਂੀ ਰੰਗਿ ॥
ਨ ਭੀਜੈ ਤੀਰਥਿ ਭਵਿਐ ਨੰਗਿ ॥ ਨ ਭੀਜੈ ਦਾਤਂੀ ਕੀਤੈ ਪੁੰਨਿ ॥
ਨ ਭੀਜੈ ਬਾਹਰਿ ਬੈਠਿਆ ਸੁੰਨਿ ॥ ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥
ਨ ਭੀਜੈ ਕੇਤੇ ਹੋਵਹਿ ਧੂੜ ॥ ਲੇਖਾ ਲਿਖੀਐ ਮਨ ਕੈ ਭਾਇ ॥
ਨਾਨਕ ਭੀਜੈ ਸਾਚੈ ਨਾਇ ॥੨॥"
(ਮਹਲਾ ੧ ॥)