ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥
Audio type:
ਸ਼ਬਦ ਕੀਰਤਨ
Audio date:
Wednesday, 3 March 2010
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਉਦਯ ਸਿੰਘ ਜੀ, ਰਾਗੀ ਕਰਮ ਸਿੰਘ ਜੀ, ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥
ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥
ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥
ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥
ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥
ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥੧॥"
(ਬਿਹਾਗੜਾ ਮਹਲਾ ੫ ਛੰਤ॥)