ਪਾਪ ਸੰਬੂਹ ਬਿਨਾਸਨ ਕਉ ਕਲਿਕੀ ਅਵਤਾਰ ਕਹਾਵਹਗੇ ॥
Audio type:
ਸ਼ਬਦ ਕੀਰਤਨ
Audio date:
Thursday, 20 September 2018
Performance lead by:
ਰਾਗੀ ਵੀਰ ਸਿੰਘ ਜੀ
Details:
"ਪਾਪ ਸੰਬੂਹ ਬਿਨਾਸਨ ਕਉ ਕਲਿਕੀ ਅਵਤਾਰ ਕਹਾਵਹਗੇ ॥
ਤੁਰਕੱਛਿ ਤੁਰੰਗ ਸਪੰਛ ਬਡੋ ਕਰਿ ਕਾਢ ਕ੍ਰਿਪਾਨ ਕਪਾਵਹਗੇ ॥
ਨਿਕਸੇ ਜਿਮ ਕੇਹਰਿ ਪਰਬਤ ਤੇ ਤਸ ਸੋਡ ਦਿਵਾਲਯ ਪਾਵਹਗੇ ॥
ਭਲ ਭਾਗ ਭਯਾ ਇਹ ਸੰਭਲ ਕੇ ਹਰਿ ਜੂ ਹਰਿਮੰਦਰ ਆਵਹਗੇ ॥੧੪੧॥"
"ਕਉਚ ਕ੍ਰਿਪਾਨ ਕਟਾਰੀ ਕਮਾਨ ਸੁਰੰਗ ਨਿਖੰਗ ਛਕਾਵਹਗੇ ॥
ਬਰਛੀ ਅਰੁ ਢਾਲ ਗਦਾ ਪਰਸੋ ਕਰ ਸੂਲ ਤ੍ਰਿਸੂਲ ਭ੍ਰਮਾਵਹਗੇ ॥"
"ਸੇਸ ਸੁਰੇਸ ਮਹੇਸ ਗਨੇਸ ਨਿਸੇਸ ਭਲੇ ਜਸੁ ਗਾਵਹਗੇ ॥
ਗਣ ਭੂਤ ਪਰੇਤ ਪਿਸਾਚ ਪਰੀ ਜਯ ਸੱਦ ਨਨੱਦ ਸੁਨਾਵਹਗੇ ॥
ਨਰ ਨਾਰਦ ਤੁੰਬਰ ਕਿੰਨਰ ਜੱਛ ਸੁਬੀਨ ਪ੍ਰਬੀਨ ਬਜਾਵਹਗੇ ॥
ਭਲ ਭਾਗ ਭਯਾ ਇਹ ਸੰਭਲ ਕੇ ਹਰਿ ਜੂ ਹਰਿਮੰਦਰ ਆਵਹਗੇ ॥੧੪੫॥"
(ਸ੍ਵੈਯਾ ਛੰਦ)(ਸ੍ਰੀ ਸਤਿਗੁਰੂ ਗੋਬਿੰਦ ਸਿੰਘ ਜੀ)