ਪਾਵਨ ਪਵਿਤ੍ਰ ਮਿਤ੍ਰ ਆਜ ਮੇਰੈ ਆਏ ਹੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 3 February 2019
Details:
"ਸੁਪਨ ਚਰਿਤ੍ਰ ਚਿਤ੍ਰ ਬਾਨਕ ਬਨੇ ਬਚਿਤ੍ਰ
ਪਾਵਨ ਪਵਿਤ੍ਰ ਮਿਤ੍ਰ ਆਜ ਮੇਰੈ ਆਏ ਹੈ ॥
ਪਰਮ ਦਇਆਲ ਲਾਲ ਲੋਚਨ ਬਿਸਾਲ ਮੁਖ
ਬਚਨ ਰਸਾਲ ਮਧੁ ਮਧੁਰ ਪੀਆਏ ਹੈ ॥
ਸੋਭਿਤ ਸਿਜਾਸਨ ਬਿਲਾਸਨ ਦੈ ਅੰਕਮਾਲ
ਪ੍ਰੇਮਰਸ ਬਿਸਮ ਹੁਇ ਸਹਜ ਸਮਾਏ ਹੈ ॥
ਚਾਤ੍ਰਿਕ ਸਬਦ ਸੁਨਿ ਅਖੀਆ ਉਘਰਿ ਗਈ
ਭਈ ਜਲ ਮੀਨ ਗਤਿ ਬਿਰਹ ਜਗਾਏ ਹੈ ॥੨੦੫॥"
(ਕਬਿਤ ਸਵਈਏ ਭਾਈ ਗੁਰਦਾਸ ਜੀ)