ਪੀਤ ਬਸਨ, ਕੁੰਦ ਦਸਨ, ਪ੍ਰਿਅ ਸਹਿਤ, ਕੰਠ ਮਾਲ, ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥
Audio date:
Thursday, 25 August 2016
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਜਸਪਾਲ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਪੀਤ ਬਸਨ, ਕੁੰਦ ਦਸਨ, ਪ੍ਰਿਅ ਸਹਿਤ, ਕੰਠ ਮਾਲ, ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥
ਬੇਵਜੀਰ, ਬਡੇ ਧੀਰ, ਧਰਮ ਅੰਗ, ਅਲਖ ਅਗਮ, ਖੇਲੁ ਕੀਆ ਆਪਣੈ ਉਛਾਹਿ ਜੀਉ ॥
ਅਕਥ ਕਥਾ ਕਥੀ ਨ ਜਾਇ, ਤੀਨਿ ਲੋਕ ਰਹਿਆ ਸਮਾਇ, ਸੁਤਹ ਸਿਧ ਰੂਪੁ ਧਰਿਓ, ਸਾਹਨ ਕੈ ਸਾਹਿ ਜੀਉ ॥
ਸਤਿ ਸਾਚੁ ਸ੍ਰੀ ਨਿਵਾਸੁ, ਆਦਿ ਪੁਰਖੁ ਸਦਾ ਤੁਹੀ, ਵਾਹਿ ਗੁਰੂ, ਵਾਹਿ ਗੁਰੂ, ਵਾਹਿ ਗੁਰੂ, ਵਾਹਿ ਜੀਉ ॥੩॥੮॥"
(ਸ੍ਰੀ ਗੁਰੂ ਗ੍ਰੰਥ ਦਰਪਣ)