ਪੀਰ ਮੁਰੀਦਾ ਪਿਰਹੜੀ ਗਾਵਨਿ ਪਰਭਾਤੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 13 February 2017
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਲੈਲੇ ਮਜਨੂੰ ਆਸਕੀ ਚਹੁ ਚਕੀ ਜਾਤੀ ।
ਸੋਰਠਿ ਬੀਜਾ ਗਾਵੀਐ ਜਸੁ ਸੁਘੜਾ ਵਾਤੀ ।
ਸਸੀ ਪੁੰਨੂੰ ਦੋਸਤੀ ਹੁਇ ਜਾਤਿ ਅਜਾਤੀ ।
ਮੇਹੀਵਾਲ ਨੋ ਸੋਹਣੀ ਨੈ ਤਰਦੀ ਰਾਤੀ ।
ਰਾਂਝਾ ਹੀਰ ਵਖਾਣੀਐ ਓਹੁ ਪਿਰਮ ਪਰਾਤੀ ।
ਪੀਰ ਮੁਰੀਦਾ ਪਿਰਹੜੀ ਗਾਵਨਿ ਪਰਭਾਤੀ ॥੧॥ "
(ਵਾਰਾਂ ਭਾਈ ਗੁਰਦਾਸ ਜੀ, ਵਾਰ ੨੭ ; ਪਉੜੀ ੧)