ਪੂਜਹੁ ਰਾਮੁ ਏਕੁ ਹੀ ਦੇਵਾ ॥ ਸਾਚਾ ਨਾਵਣੁ ਗੁਰ ਕੀ ਸੇਵਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 25 May 2016
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਨ ਜਾਨਾਂ ॥
ਲੋਕ ਪਤੀਣੇ ਕਛੂ ਨ ਹੋਵੈ ਨਾਹੀ ਰਾਮੁ ਅਯਾਨਾ ॥੧॥
ਪੂਜਹੁ ਰਾਮੁ ਏਕੁ ਹੀ ਦੇਵਾ ॥ ਸਾਚਾ ਨਾਵਣੁ ਗੁਰ ਕੀ ਸੇਵਾ ॥੧॥
ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ ॥
ਜੈਸੇ ਮੇਂਡੁਕ ਤੈਸੇ ਓਇ ਨਰ ਫਿਰਿ ਫਿਰਿ ਜੋਨੀ ਆਵਹਿ ॥੨॥
ਮਨਹੁ ਕਠੋਰੁ ਮਰੈ ਬਾਨਾਰਸਿ ਨਰਕੁ ਨ ਬਾਂਚਿਆ ਜਾਈ ॥
ਹਰਿ ਕਾ ਸੰਤੁ ਮਰੈ ਹਾੜੰਬੈ ਤ ਸਗਲੀ ਸੈਨ ਤਰਾਈ ॥੩॥
ਦਿਨਸੁ ਨ ਰੈਨਿ ਬੇਦੁ ਨਹੀ ਸਾਸਤ੍ਰ ਤਹਾ ਬਸੈ ਨਿਰੰਕਾਰਾ ॥
ਕਹਿ ਕਬੀਰ ਨਰ ਤਿਸਹਿ ਧਿਆਵਹੁ ਬਾਵਰਿਆ ਸੰਸਾਰਾ ॥੪॥"
(ਆਸਾ ਸ੍ਰੀ ਕਬੀਰ ਜੀਉ ਕੇ )