ਪੂਜਹੁ ਰਾਮੁ ਏਕੁ ਹੀ ਦੇਵਾ ॥
Audio type:
ਸ਼ਬਦ ਕੀਰਤਨ
Audio date:
Monday, 19 September 2016
Performance lead by:
ਉਸਤਾਦ ਹਰਭਜਨ ਸਿੰਘ ਜੀ
Performers:
ਰਾਗੀ ਗੁਰਪ੍ਰੀਤ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
ਆਸਾ ॥
ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਨ ਜਾਨਾਂ ॥
ਲੋਕ ਪਤੀਣੇ ਕਛੂ ਨ ਹੋਵੈ ਨਾਹੀ ਰਾਮੁ ਅਯਾਨਾ ॥੧॥
ਪੂਜਹੁ ਰਾਮੁ ਏਕੁ ਹੀ ਦੇਵਾ ॥
ਸਾਚਾ ਨਾਵਣੁ ਗੁਰ ਕੀ ਸੇਵਾ ॥੧॥ ਰਹਾਉ ॥
ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ ॥
ਜੈਸੇ ਮੇਂਡੁਕ ਤੈਸੇ ਓਇ ਨਰ ਫਿਰਿ ਫਿਰਿ ਜੋਨੀ ਆਵਹਿ ॥੨॥
ਮਨਹੁ ਕਠੋਰੁ ਮਰੈ ਬਾਨਾਰਸਿ ਨਰਕੁ ਨ ਬਾਂਚਿਆ ਜਾਈ ॥
ਹਰਿ ਕਾ ਸੰਤੁ ਮਰੈ ਹਾੜੰਬੈ ਤ ਸਗਲੀ ਸੈਨ ਤਰਾਈ ॥੩॥
ਦਿਨਸੁ ਨ ਰੈਨਿ ਬੇਦੁ ਨਹੀ ਸਾਸਤ੍ਰ ਤਹਾ ਬਸੈ ਨਿਰੰਕਾਰਾ ॥
ਕਹਿ ਕਬੀਰ ਨਰ ਤਿਸਹਿ ਧਿਆਵਹੁ ਬਾਵਰਿਆ ਸੰਸਾਰਾ ॥੪॥੪॥੩੭॥