ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 29 March 2019
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥
ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥
ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥
ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥
ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥
ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ ॥੪॥੧॥"
(ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ )