ਪ੍ਰਭਜੂ ਤੋਕਹਿ ਲਾਜ ਹਮਾਰੀ ॥ ਨਲਿ ਕੰਠ ਨਰਹਰਿ ਨਾਰਾਇਣ ਨੀਲ ਬਸਨ ਬਨਵਾਰੀ ॥੧॥ਰਹਾਉ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 28 March 2019
Performance lead by:
ਰਾਗੀ ਸਤਨਾਮ ਸਿੰਘ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ
Details:
ਪ੍ਰਭਜੂ ਤੋਕਹਿ ਲਾਜ ਹਮਾਰੀ ॥ ਨਲਿ ਕੰਠ ਨਰਹਰਿ ਨਾਰਾਇਣ ਨੀਲ ਬਸਨ ਬਨਵਾਰੀ ॥੧॥ਰਹਾਉ ॥
ਪਰਮ ਪੁਰਖ ਪਰਮੇਸ਼੍ਵਰ ਸੁਆਮੀ ਪਾਵਨ ਪਉਨ ਅਹਾਰੀ ॥
ਮਾਧਵ ਮਹਾ ਜੋਤਿ ਮਧੁ ਮਰਦਨ ਮਾਨ ਮੁਕੰਦ ਮੁਰਾਰੀ ॥੧॥
ਨਿਰਬਿਕਾਰ ਨਿਰਜੁਰ ਨਿੰਦ੍ਰਾਬਿਨੁ ਨਿਰਬਿਖ ਨਰਕ ਨਿਵਾਰੀ ॥
ਕ੍ਰਿਪਾਸਿੰਧ ਕਾਲ ਤ੍ਰੈ ਦਰਸੀ ਕੁਕ੍ਰਿਤ ਪ੍ਰਨਾਸਨਕਾਰੀ ॥੨॥
ਧਨੁਰਪਾਨ ਧ੍ਰਿਤ ਮਾਨ ਧਰਾਧਰ ਅਨਿ ਬਿਕਾਰ ਅਸਿ ਧਾਰੀ ॥
ਹੌ ਮਤਿ ਮੰਦ ਚਰਨ ਸ਼ਰਨਾਗਤਿ ਕਰਿ ਗਹਿ ਲੇਹੁ ਉਬਾਰੀ ॥੩॥੧॥