ਪ੍ਰਭੁ ਮੇਰੋ ਇਤ ਉਤ ਸਦਾ ਸਹਾਈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 15 January 2019
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਪ੍ਰਭੁ ਮੇਰੋ ਇਤ ਉਤ ਸਦਾ ਸਹਾਈ ॥
ਮਨਮੋਹਨੁ ਮੇਰੇ ਜੀਅ ਕੋ ਪਿਆਰੋ ਕਵਨ ਕਹਾ ਗੁਨ ਗਾਈ ॥੧॥ ਰਹਾਉ ॥
ਖੇਲਿ ਖਿਲਾਇ ਲਾਡ ਲਾਡਾਵੈ ਸਦਾ ਸਦਾ ਅਨਦਾਈ ॥
ਪ੍ਰਤਿਪਾਲੈ ਬਾਰਿਕ ਕੀ ਨਿਆਈ ਜੈਸੇ ਮਾਤ ਪਿਤਾਈ ॥੧॥
ਤਿਸੁ ਬਿਨੁ ਨਿਮਖ ਨਹੀ ਰਹਿ ਸਕੀਐ ਬਿਸਰਿ ਨ ਕਬਹੂ ਜਾਈ ॥
ਕਹੁ ਨਾਨਕ ਮਿਲਿ ਸੰਤਸੰਗਤਿ ਤੇ ਮਗਨ ਭਏ ਲਿਵ ਲਾਈ ॥੨॥੨੫॥੪੮॥"
ਸਾਰਗ ਮਹਲਾ ੫ ॥