ਪ੍ਰਭ ਇਹੈ ਮਨੋਰਥੁ ਮੇਰਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 23 March 2011
Performers:
ਗੁਰਦਿੱਤ ਸਿੰਘ ਜੀ, ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਪ੍ਰਭ ਇਹੈ ਮਨੋਰਥੁ ਮੇਰਾ ॥ ਕ੍ਰਿਪਾ ਨਿਧਾਨ ਦਇਆਲ ਮੋਹਿ ਦੀਜੈ ਕਰਿ ਸੰਤਨ ਕਾ ਚੇਰਾ ॥ ਰਹਾਉ ॥ ਪ੍ਰਾਤਹਕਾਲ ਲਾਗਉ ਜਨ ਚਰਨੀ ਨਿਸ ਬਾਸੁਰ ਦਰਸੁ ਪਾਵਉ ॥ ਤਨੁ ਮਨੁ ਅਰਪਿ ਕਰਉ ਜਨ ਸੇਵਾ ਰਸਨਾ ਹਰਿ ਗੁਨ ਗਾਵਉ ॥੧॥ ਸਾਸਿ ਸਾਸਿ ਸਿਮਰਉ ਪ੍ਰਭੁ ਅਪੁਨਾ ਸੰਤਸੰਗਿ ਨਿਤ ਰਹੀਐ ॥ ਏਕੁ ਅਧਾਰੁ ਨਾਮੁ ਧਨੁ ਮੋਰਾ ਅਨਦੁ ਨਾਨਕ ਇਹੁ ਲਹੀਐ ॥੨॥੨੬॥" (ਦੇਵਗੰਧਾਰੀ ਮਹਲਾ ੫)