ਪ੍ਰਭ ਕੀ ਪ੍ਰੀਤਿ ਸਦਾ ਸੁਖੁ ਹੋਇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 21 September 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਗੁਰਪ੍ਰੀਤ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ
Details:
ਪ੍ਰਭ ਕੀ ਪ੍ਰੀਤਿ ਸਦਾ ਸੁਖੁ ਹੋਇ ॥ ਪ੍ਰਭ ਕੀ ਪ੍ਰੀਤਿ ਦੁਖੁ ਲਗੈ ਨ ਕੋਇ ॥
ਪ੍ਰਭ ਕੀ ਪ੍ਰੀਤਿ ਹਉਮੈ ਮਲੁ ਖੋਇ ॥ ਪ੍ਰਭ ਕੀ ਪ੍ਰੀਤਿ ਸਦ ਨਿਰਮਲ ਹੋਇ ॥੧॥
ਸੁਨਹੁ ਮੀਤ ਐਸਾ ਪ੍ਰੇਮ ਪਿਆਰੁ ॥ ਜੀਅ ਪ੍ਰਾਨ ਘਟ ਘਟ ਆਧਾਰੁ ॥੧॥ ਰਹਾਉ ॥
ਪ੍ਰਭ ਕੀ ਪ੍ਰੀਤਿ ਭਏ ਸਗਲ ਨਿਧਾਨ ॥ ਪ੍ਰਭ ਕੀ ਪ੍ਰੀਤਿ ਰਿਦੈ ਨਿਰਮਲ ਨਾਮ ॥
ਪ੍ਰਭ ਕੀ ਪ੍ਰੀਤਿ ਸਦ ਸੋਭਾਵੰਤ ॥ ਪ੍ਰਭ ਕੀ ਪ੍ਰੀਤਿ ਸਭ ਮਿਟੀ ਹੈ ਚਿੰਤ ॥੨॥
ਪ੍ਰਭ ਕੀ ਪ੍ਰੀਤਿ ਇਹੁ ਭਵਜਲੁ ਤਰੈ ॥ ਪ੍ਰਭ ਕੀ ਪ੍ਰੀਤਿ ਜਮ ਤੇ ਨਹੀ ਡਰੈ ॥
ਪ੍ਰਭ ਕੀ ਪ੍ਰੀਤਿ ਸਗਲ ਉਧਾਰੈ ॥ ਪ੍ਰਭ ਕੀ ਪ੍ਰੀਤਿ ਚਲੈ ਸੰਗਾਰੈ ॥੩॥
ਆਪਹੁ ਕੋਈ ਮਿਲੈ ਨ ਭੂਲੈ ॥ ਜਿਸੁ ਕ੍ਰਿਪਾਲੁ ਤਿਸੁ ਸਾਧਸੰਗਿ ਘੂਲੈ ॥
ਕਹੁ ਨਾਨਕ ਤੇਰੈ ਕੁਰਬਾਣੁ ॥ ਸੰਤ ਓਟ ਪ੍ਰਭ ਤੇਰਾ ਤਾਣੁ ॥੪॥੩੪॥੮੫॥"
(ਆਸਾ ਮਹਲਾ ੫ ॥) 391