ਪ੍ਰਭ ਜੀਉ ਖਸਮਾਨਾ ਕਰਿ ਪਿਆਰੇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 20 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਸੁਨਹੁ ਬਿਨੰਤੀ ਠਾਕੁਰ ਮੇਰੇ ਜੀਅ ਜੰਤ ਤੇਰੇ ਧਾਰੇ ॥ ਰਾਖੁ ਪੈਜ ਨਾਮ ਅਪੁਨੇ ਕੀ ਕਰਨ ਕਰਾਵਨਹਾਰੇ ॥੧॥ ਪ੍ਰਭ ਜੀਉ ਖਸਮਾਨਾ ਕਰਿ ਪਿਆਰੇ ॥ ਬੁਰੇ ਭਲੇ ਹਮ ਥਾਰੇ ॥ ਰਹਾਉ ॥ ਸੁਣੀ ਪੁਕਾਰ ਸਮਰਥ ਸੁਆਮੀ ਬੰਧਨ ਕਾਟਿ ਸਵਾਰੇ ॥ ਪਹਿਰਿ ਸਿਰਪਾਉ ਸੇਵਕ ਜਨ ਮੇਲੇ ਨਾਨਕ ਪ੍ਰਗਟ ਪਹਾਰੇ ॥੨॥੨੯॥੯੩॥" (ਸੋਰਠਿ ਮਹਲਾ ੫ ॥)