ਪ੍ਰਭ ਜੂ ਤੋ ਕਹ ਲਾਜ ਹਮਾਰੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 4 May 2010
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
ਪ੍ਰਭ ਜੂ ਤੋ ਕਹ ਲਾਜ ਹਮਾਰੀ ॥
ਨੀਲਕੰਠ ਨਰਿਹਰਿ ਨਾਰਾਇਣ ਨੀਲਬਸਨ ਬਨਵਾਰੀ ॥੧॥ਰਹਾਉ॥
ਪਰਮ ਪੁਰਖ ਪਰਮੇਸਰੁ ਸੁਆਮੀ ਪਾਵਨ ਪਉਨ ਅਹਾਰੀ ॥
ਮਾਧਵ ਮਹਾ ਜੋਤਿ ਮਧਮਰਦਨ ਮਾਨਮੁਕੰਦ ਮੁਰਾਰੀ ॥੧॥
ਨਿਰਬਿਕਾਰ ਨਿਰਜੁਰ ਨਿੰਦ੍ਰਾਬਿਨ ਨਿਰਬਿਖ ਨਰਕ ਨਿਵਾਰੀ ॥
ਕ੍ਰਿਪਾਸਿੰਧ ਕਾਲ ਤ੍ਰੈ ਦਰਸੀ ਕੁਕ੍ਰਿਤ ਪ੍ਰਨਾਸਨਕਾਰੀ ॥੨॥
ਧਨਰਪਾਨ ਧ੍ਰਿਤਮਾਨ ਧਰਾਧਰ ਅਨਬਿਕਾਰ ਅਸਿਧਾਰੀ ॥
ਹੌ ਮਤਿਮੰਦ ਚਰਨ ਸਰਨਾਗਤਿ ਕਰ ਗਹਿ ਲੇਹੁ ਉਬਾਰੀ ॥੩॥"
(ਰਾਗ ਸੋਰਠ ਪਾਤਸ਼ਾਹੀ ੧੦)