ਪ੍ਰਭ ਡੋਰੀ ਹਾਥਿ ਤੁਮਾਰੇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 18 July 2018
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਸੋਈ ਕਰਾਇ ਜੋ ਤੁਧੁ ਭਾਵੈ ॥
ਮੋਹਿ ਸਿਆਣਪ ਕਛੂ ਨ ਆਵੈ ॥
ਹਮ ਬਾਰਿਕ ਤਉ ਸਰਣਾਈ ॥
ਪ੍ਰਭਿ ਆਪੇ ਪੈਜ ਰਖਾਈ ॥੧॥
ਮੇਰਾ ਮਾਤ ਪਿਤਾ ਹਰਿ ਰਾਇਆ ॥
ਕਰਿ ਕਿਰਪਾ ਪ੍ਰਤਿਪਾਲਣ ਲਾਗਾ ਕਰੀ ਤੇਰਾ ਕਰਾਇਆ ॥ ਰਹਾਉ ॥
ਜੀਅ ਜੰਤ ਤੇਰੇ ਧਾਰੇ ॥
ਪ੍ਰਭ ਡੋਰੀ ਹਾਥਿ ਤੁਮਾਰੇ ॥
ਜਿ ਕਰਾਵੈ ਸੋ ਕਰਣਾ ॥
ਨਾਨਕ ਦਾਸ ਤੇਰੀ ਸਰਣਾ ॥੨॥੭॥੭੧॥"
ਸੋਰਠਿ ਮਹਲਾ ੫ ॥