ਪ੍ਰਭ ਤੇਰੇ ਪਗ ਕੀ ਧੂਰਿ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 28 July 2018
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਪ੍ਰਭ ਤੇਰੇ ਪਗ ਕੀ ਧੂਰਿ ॥
ਦੀਨ ਦਇਆਲ ਪ੍ਰੀਤਮ ਮਨਮੋਹਨ ਕਰਿ ਕਿਰਪਾ ਮੇਰੀ ਲੋਚਾ ਪੂਰਿ ॥
ਦਹ ਦਿਸ ਰਵਿ ਰਹਿਆ ਜਸੁ ਤੁਮਰਾ ਅੰਤਰਜਾਮੀ ਸਦਾ ਹਜੂਰਿ ॥
ਜੋ ਤੁਮਰਾ ਜਸੁ ਗਾਵਹਿ ਕਰਤੇ ਸੇ ਜਨ ਕਬਹੁ ਨ ਮਰਤੇ ਝੂਰਿ ॥੧॥
ਧੰਧ ਬੰਧ ਬਿਨਸੇ ਮਾਇਆ ਕੇ ਸਾਧੂ ਸੰਗਤਿ ਮਿਟੇ ਬਿਸੂਰ ॥
ਸੁਖ ਸੰਪਤਿ ਭੋਗ ਇਸੁ ਜੀਅ ਕੇ ਬਿਨੁ ਹਰਿ ਨਾਨਕ ਜਾਨੇ ਕੂਰ ॥੨॥"