ਪ੍ਰਾਨੀ ਕਉ ਹਰਿ ਜਸੁ ਮਨਿ ਨਹੀ ਆਵੈ ॥
Audio type:
ਸ਼ਬਦ ਕੀਰਤਨ
Performance lead by:
ਉਸਤਾਦ ਹਰਭਜਨ ਸਿੰਘ ਜੀ
Details:
"ਪ੍ਰਾਨੀ ਕਉ ਹਰਿ ਜਸੁ ਮਨਿ ਨਹੀ ਆਵੈ ॥
ਅਹਿਨਿਸਿ ਮਗਨੁ ਰਹੈ ਮਾਇਆ ਮੈ ਕਹੁ ਕੈਸੇ ਗੁਨ ਗਾਵੈ ॥੧॥ ਰਹਾਉ ॥
ਪੂਤ ਮੀਤ ਮਾਇਆ ਮਮਤਾ ਸਿਉ ਇਹ ਬਿਧਿ ਆਪੁ ਬੰਧਾਵੈ ॥
ਮ੍ਰਿਗ ਤ੍ਰਿਸਨਾ ਜਿਉ ਝੂਠੋ ਇਹੁ ਜਗ ਦੇਖਿ ਤਾਸਿ ਉਠਿ ਧਾਵੈ ॥੧॥
ਭੁਗਤਿ ਮੁਕਤਿ ਕਾ ਕਾਰਨੁ ਸੁਆਮੀ ਮੂੜ ਤਾਹਿ ਬਿਸਰਾਵੈ ॥
ਜਨ ਨਾਨਕ ਕੋਟਨ ਮੈ ਕੋਊ ਭਜਨੁ ਰਾਮ ਕੋ ਪਾਵੈ ॥੨॥੩॥"
(ਗਉੜੀ ਮਹਲਾ ੯ ॥)(219)