ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 17 March 2011
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥" (ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ )