ਪ੍ਰਿਅ ਪਰਦੇਸਿ ਨ ਜਾਹੁ ਵਸਹੁ ਘਰਿ ਮੋਰੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 28 March 2011
Performers:
ਰਾਗੀ ਉਦਯ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਸੰਗੀ ਜੋਗੀ ਨਾਰਿ ਲਪਟਾਣੀ ॥ ਉਰਝਿ ਰਹੀ ਰੰਗ ਰਸ ਮਾਣੀ ॥ ਕਿਰਤ ਸੰਜੋਗੀ ਭਏ ਇਕਤ੍ਰਾ ਕਰਤੇ ਭੋਗ ਬਿਲਾਸਾ ਹੇ ॥੧॥ ਜੋ ਪਿਰੁ ਕਰੈ ਸੁ ਧਨ ਤਤੁ ਮਾਨੈ ॥ ਪਿਰੁ ਧਨਹਿ ਸੀਗਾਰਿ ਰਖੈ ਸੰਗਾਨੈ ॥ ਮਿਲਿ ਏਕਤ੍ਰ ਵਸਹਿ ਦਿਨੁ ਰਾਤੀ ਪ੍ਰਿਉ ਦੇ ਧਨਹਿ ਦਿਲਾਸਾ ਹੇ ॥੨॥ ਧਨ ਮਾਗੈ ਪ੍ਰਿਉ ਬਹੁ ਬਿਧਿ ਧਾਵੈ ॥ ਜੋ ਪਾਵੈ ਸੋ ਆਣਿ ਦਿਖਾਵੈ ॥ ਏਕ ਵਸਤੁ ਕਉ ਪਹੁਚਿ ਨ ਸਾਕੈ ਧਨ ਰਹਤੀ ਭੂਖ ਪਿਆਸਾ ਹੇ ॥੩॥ ਧਨ ਕਰੈ ਬਿਨਉ ਦੋਊ ਕਰ ਜੋਰੈ ॥ ਪ੍ਰਿਅ ਪਰਦੇਸਿ ਨ ਜਾਹੁ ਵਸਹੁ ਘਰਿ ਮੋਰੈ ॥ ਐਸਾ ਬਣਜੁ ਕਰਹੁ ਗ੍ਰਿਹ ਭੀਤਰਿ ਜਿਤੁ ਉਤਰੈ ਭੂਖ ਪਿਆਸਾ ਹੇ ॥੪॥" (ਮਾਰੂ ਸੋਲਹੇ ਮਹਲਾ ੫ )1072