ਪ੍ਰਿਅ ਪ੍ਰਭ ਪ੍ਰੀਤਿ ਪ੍ਰੇਮ ਰਸ ਭਗਤੀ ਹਰਿ ਜਨ ਤਾ ਕੈ ਦਰਸਿ ਸਮਾਵਤ ॥
Audio type:
ਸ਼ਬਦ ਕੀਰਤਨ
Audio date:
Sunday, 24 June 2018
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਬ੍ਰਹਮਾਦਿਕ ਸਿਵ ਛੰਦ ਮੁਨੀਸੁਰ ਰਸਕਿ ਰਸਕਿ ਠਾਕੁਰ ਗੁਨ ਗਾਵਤ ॥
ਇੰਦ੍ਰ ਮੁਨਿੰਦ੍ਰ ਖੋਜਤੇ ਗੋਰਖ ਧਰਣਿ ਗਗਨ ਆਵਤ ਫੁਨਿ ਧਾਵਤ ॥
ਸਿਧ ਮਨੁਖ੍ਯ੍ਯ ਦੇਵ ਅਰੁ ਦਾਨਵ ਇਕੁ ਤਿਲੁ ਤਾ ਕੋ ਮਰਮੁ ਨ ਪਾਵਤ ॥
ਪ੍ਰਿਅ ਪ੍ਰਭ ਪ੍ਰੀਤਿ ਪ੍ਰੇਮ ਰਸ ਭਗਤੀ ਹਰਿ ਜਨ ਤਾ ਕੈ ਦਰਸਿ ਸਮਾਵਤ ॥
ਤਿਸਹਿ ਤਿਆਗਿ ਆਨ ਕਉ ਜਾਚਹਿ ਮੁਖ ਦੰਤ ਰਸਨ ਸਗਲ ਘਸਿ ਜਾਵਤ ॥
ਰੇ ਮਨ ਮੂੜ ਸਿਮਰਿ ਸੁਖਦਾਤਾ ਨਾਨਕ ਦਾਸ ਤੁਝਹਿ ਸਮਝਾਵਤ ॥੭॥"
(ਸਵਯੇ ਸ੍ਰੀ ਮੁਖਬਾਕ੍ ਮਹਲਾ ੫ ) 1388-11