ਪ੍ਰੀਤਮ ਕੈ ਦੇਸ ਕੈਸੇ ਬਾਤਨੁ ਕੇ ਜਾਈਐ।
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 8 June 2010
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਪੂਛਤ ਪਥਕਿ ਤਿਹ ਮਾਰਗ ਨ ਧਾਰੈ ਪਗਿ।। ਪ੍ਰੀਤਮ ਕੈ ਦੇਸ ਕੈਸੇ ਬਾਤਨੁ ਕੇ ਜਾਈਐ।
ਪੂ੍ਛਤ ਹੈ ਬੈਦ ਖਾਤ ਅਉਖਦ ਨ ਸੰਜਮ ਸੈ। ਕੈਸੇ ਮਿਟੈ ਰੋਗ ਸੁਖ ਸਹਜ ਸਮਾਈਐ।
ਪੂ੍ਛਤ ਸੁਹਾਗਨ ਕਰਮ ਹੈ ਦੁਹਾਗਨਿ ਕੈ। ਰਿਦੈ ਬਿਬਿਚਾਰ ਕਤ ਸਿਹਜਾ ਬੁਲਾਈਐ।
ਗਾਏ ਸੁਨੇ ਆਂਖੇ ਮੀਚੈ ਪਾਈਐ ਨ ਪਰਮਾਪਦੁ। ਗੁਰ ਉਪਦੇਸੁ ਗਹਿ ਜਉ ਲਉ ਨ ਕਮਾਈਐ।।੪੩੯।।"
(ਭਾਈ ਗੁਰਦਾਸ ਜੀ)