ਪ੍ਰੀਤਮ ਕੈ ਦੇਸ ਕੈਸੇ ਬਾਤਨੁ ਕੇ ਜਾਈਐ
Audio type:
ਸ਼ਬਦ ਕੀਰਤਨ
Audio date:
Monday, 9 March 2015
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਪੂਛਤ ਪਥਕਿ ਤਿਹ ਮਾਰਗ ਨ ਧਾਰੈ ਪਗਿ।। ਪ੍ਰੀਤਮ ਕੈ ਦੇਸ ਕੈਸੇ ਬਾਤਨੁ ਕੇ ਜਾਈਐ।
ਪੂ੍ਛਤ ਹੈ ਬੈਦ ਖਾਤ ਅਉਖਦ ਨ ਸੰਜਮ ਸੈ। ਕੈਸੇ ਮਿਟੈ ਰੋਗ ਸੁਖ ਸਹਜ ਸਮਾਈਐ।
ਪੂ੍ਛਤ ਸੁਹਾਗਨ ਕਰਮ ਹੈ ਦੁਹਾਗਨਿ ਕੈ। ਰਿਦੈ ਬਿਬਿਚਾਰ ਕਤ ਸਿਹਜਾ ਬੁਲਾਈਐ।
ਗਾਏ ਸੁਨੇ ਆਂਖੇ ਮੀਚੈ ਪਾਈਐ ਨ ਪਰਮਾਪਦੁ। ਗੁਰ ਉਪਦੇਸੁ ਗਹਿ ਜਉ ਲਉ ਨ ਕਮਾਈਐ।।੪੩੯।।"
(ਭਾਈ ਗੁਰਦਾਸ ਜੀ)