ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥
Audio type:
ਸ਼ਬਦ ਕੀਰਤਨ
Audio date:
Monday, 11 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥" ਸੋਰਠਿ ਮਹਲਾ ੯ ॥