ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 25 November 2009
Performers:
ਕਾਕਾ ਰੌਣਕ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ ॥
ਚਲਾ ਤ ਭਿਜੈ ਕੰਬਲੀ ਰਹਾਂ ਤ ਤੁਟੈ ਨੇਹੁ ॥੨੪॥
ਭਿਜਉ ਸਿਜਉ ਕੰਬਲੀ ਅਲਹ ਵਰਸਉ ਮੇਹੁ ॥
ਜਾਇ ਮਿਲਾ ਤਿਨਾ ਸਜਣਾ ਤੁਟਉ ਨਾਹੀ ਨੇਹੁ ॥੨੫॥"
(ਸਲੋਕ ਸੇਖ ਫਰੀਦ ਕੇ)