"ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨਂੀਵਾਂ ਕਰਿ ਦੇਖੁ ॥੬॥" (ਸਲੋਕ ਸੇਖ ਫਰੀਦ ਕੇ) 1378