"ਆਪੁ ਸਵਾਰਹਿ ਮੈ ਮਿਲਹਿ ਮੈ ਮਿਲਿਆ ਸੁਖੁ ਹੋਇ ॥ਫਰੀਦਾ ਜੇ ਤੂ ਮੇਰਾ ਹੋਇ ਰਹਹਿ ਸਭੁ ਜਗੁ ਤੇਰਾ ਹੋਇ ॥੯੫॥"(ਮਹਲਾ ੫ ॥)(1382)