ਫਰੀਦਾ ਦਰੀਆਵੈ ਕੰਨ੍ਹ੍ਹੈ ਬਗੁਲਾ ਬੈਠਾ ਕੇਲ ਕਰੇ ॥
Audio type:
ਸ਼ਬਦ ਕੀਰਤਨ
Performance lead by:
ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
Details:
ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਹਜ਼ੂਰੀ ਵਿਚ ਗਾਇਨ -
"ਫਰੀਦਾ ਦਰੀਆਵੈ ਕੰਨ੍ਹ੍ਹੈ ਬਗੁਲਾ ਬੈਠਾ ਕੇਲ ਕਰੇ ॥
ਕੇਲ ਕਰੇਦੇ ਹੰਝ ਨੋ ਅਚਿੰਤੇ ਬਾਜ ਪਏ ॥
ਬਾਜ ਪਏ ਤਿਸੁ ਰਬ ਦੇ ਕੇਲਾਂ ਵਿਸਰੀਆਂ ॥
ਜੋ ਮਨਿ ਚਿਤਿ ਨ ਚੇਤੇ ਸਨਿ ਸੋ ਗਾਲੀ ਰਬ ਕੀਆਂ ॥੯੯॥"
(ਮਹਲਾ ੫ ॥)(1383)