"ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥ ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥੭੮॥"(ਸਲੋਕ ਸੇਖ ਫਰੀਦ ਕੇ ) 1381-82