ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 11 March 2017
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਕਿਰਪਾਲ ਸਿੰਘ ਜੀ, ਰਾਗੀ ਗਿਆਨ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥
ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥੭੮॥"
(ਸਲੋਕ ਸੇਖ ਫਰੀਦ ਕੇ ) 1381-82