ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 11 February 2010
Performers:
ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
'ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥
ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥
ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ॥
ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥
ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ ॥
ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ )