ਫਾਗਨ ਮੈ ਸਖੀ ਡਾਰ ਗੁਲਾਲ ਸਭੈ ਹਰਿ ਸਿਉ ਬਨ ਬੀਚ ਰਮੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 28 February 2010
Performers:
ਰਾਗੀ ਦਵਿੰਦਰ ਸਿੰਘ, ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਫਾਗਨ ਮੈ ਸਖੀ ਡਾਰ ਗੁਲਾਲ ਸਭੈ ਹਰਿ ਸਿਉ ਬਨ ਬੀਚ ਰਮੈ ॥
ਪਿਚਕਾਰਨ ਲੈ ਕਰਿ ਗਾਵਤਿ ਗੀਤ ਸਭੈ ਮਿਲਿ ਗ੍ਵਾਰਨ ਤਉਨ ਸਮੈ ॥
ਅਤਿ ਸੁੰਦਰ ਕੁੰਜ ਗਲੀਨ ਕੇ ਬੀਚ ਕਿਧੌ ਮਨ ਕੇ ਕਰਿ ਦੂਰ ਗਮੈ ॥
ਅਰੁ ਤਯਾਗ ਤਮੈ ਸਭ ਧਾਮਨ ਕੀ ਇਹ ਸੁੰਦਰਿ ਸਯਾਮ ਕੀ ਮਾਨ ਤਮੈ ॥੮੬੭॥
(ਸਵੈਯਾ ॥)
ਮਾਘ ਬਤੀਤਿ ਭਏ ਰੁਤ ਫਾਗੁਨ ਆਇ ਗਈ ਸਭ ਖੇਲਤ ਹੋਰੀ ॥
ਗਾਵਤ ਗੀਤ ਬਜਾਵਤ ਤਾਲ ਕਹੈ ਮੁਖ ਤੇ ਭਰੂਆ ਮਿਲਿ ਜੋਰੀ ॥
ਡਾਰਤ ਹੈ ਅਲਿਤਾ ਬਨਿਤਾ ਛਟਕਾ ਸੰਗ ਮਾਰਤ ਬੈਸਨ ਥੋਰੀ ॥
ਖੋਲਤ ਸਯਾਮ ਧਮਾਰ ਅਨੂਪ ਮਹਾ ਮਿਲਿ ਸੁੰਦਰਿ ਸਾਂਵਲ ਗੋਰੀ ॥੨੨੫॥"
(ਚੌਬੀਸ ਅਉਤਾਰ)(ਸ੍ਰੀ ਦਸਮ ਗ੍ਰੰਥ ਸਾਹਿਬ)