ਬਡ ਪਰਤਾਪੁ ਸੁਨਿਓ ਪ੍ਰਭ ਤੁਮ੍ਹ੍ਹਰੋ ਕੋਟਿ ਅਘਾ ਤੇਰੋ ਨਾਮ ਹਰਨ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 20 August 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
ਤੁਮ੍ਹ੍ਹ ਸਮਰਥਾ ਕਾਰਨ ਕਰਨ ॥
ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥੧॥ ਰਹਾਉ ॥
ਜੋ ਜੋ ਕੀਨੋ ਸੋ ਤੁਮ੍ਹ੍ਹ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ ॥
ਬਡ ਪਰਤਾਪੁ ਸੁਨਿਓ ਪ੍ਰਭ ਤੁਮ੍ਹ੍ਹਰੋ ਕੋਟਿ ਅਘਾ ਤੇਰੋ ਨਾਮ ਹਰਨ ॥੧॥
ਹਮਰੋ ਸਹਾਉ ਸਦਾ ਸਦ ਭੂਲਨ ਤੁਮ੍ਹ੍ਹਰੋ ਬਿਰਦੁ ਪਤਿਤ ਉਧਰਨ ॥
ਕਰੁਣਾ ਮੈ ਕਿਰਪਾਲ ਕ੍ਰਿਪਾ ਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥੨॥੨॥੧੧੮॥